ਜਾਪਾਨ ਦੀ PM ਸਨਾਏ ਤਾਕਾਇਚੀ ਦੇ ਭਾਰਤ ਦੌਰੇ ਦਾ ਅੱਜ ਆਖਰੀ ਦਿਨ
ਨਵੀਂ ਦਿੱਲੀ, 3 ਜੁਲਾਈ, ਬੋਲੇ ਪੰਜਾਬ ਬਿਊਰੋ : ਜਾਪਾਨ ਦੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ ਦਾ ਭਾਰਤ ਦਾ ਤਿੰਨ ਦਿਨਾਂ ਦਾ ਸਰਕਾਰੀ ਦੌਰਾ ਅੱਜ 3 ਜੁਲਾਈ ਨੂੰ ਸਮਾਪਤ ਹੋਵੇਗਾ। ਉਹ 16ਵੇਂ ਭਾਰਤ-ਜਾਪਾਨ ਸਾਲਾਨਾ ਸੰਮੇਲਨ ਵਿੱਚ ਹਿੱਸਾ ਲੈਣ ਲਈ 1 ਤੋਂ 3 ਜੁਲਾਈ ਤੱਕ ਨਵੀਂ ਦਿੱਲੀ ਦਾ ਦੌਰਾ ਕਰ ਰਹੇ ਹਨ। ਇਸ ਦੌਰੇ ਦੌਰਾਨ, ਵਪਾਰ, ਨਿਵੇਸ਼, ਰੱਖਿਆ […]
Continue Reading