ਸੁਰੱਖਿਆ ਬਲਾਂ ਵਲੋਂ ਮੁਕਾਬਲੇ ਦੌਰਾਨ ਚੋਟੀ ਦਾ ਅੱਤਵਾਦੀ ਢੇਰ
ਸ਼੍ਰੀਨਗਰ, 30 ਸਤੰਬਰ, ਬੋਲੇ ਪੰਜਾਬ ਬਿਊਰੋ : ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ। ਇਹ ਮੁਕਾਬਲਾ ਖਾਨਸਾਹਿਬ ਦੇ ਪਾਲਮੇਦਾਨ ਮੁਗਪਥਰੀ ਜੰਗਲੀ ਖੇਤਰ ਵਿੱਚ ਹੋਇਆ। ਸੂਤਰਾਂ ਅਨੁਸਾਰ, ਮਾਰੇ ਗਏ ਅੱਤਵਾਦੀ ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਕਮਾਂਡਰ ਹਾਸ਼ਿਮ ਮੂਸਾ ਵਜੋਂ ਹੋਈ ਹੈ। ਫੌਜ ਵੱਲੋਂ ਇਸ […]
Continue Reading