ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚਣਗੇ, ਦੋ ਦਿਨਾਂ ਲਈ ਟਰੈਫਿਕ ਅਡਵਾਈਜਰੀ ਜਾਰੀ
ਚੰਡੀਗੜ੍ਹ, 19 ਦਸੰਬਰ, ਬੋਲੇ ਪੰਜਾਬ ਬਿਊਰੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਰਾਜ ਭਵਨ ਵਿੱਚ ਰਾਤ ਠਹਿਰਨਗੇ ਅਤੇ ਕੱਲ੍ਹ ਸਵੇਰੇ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਣਗੇ। ਸ਼ਹਿਰ ਵਿੱਚੋਂ ਉਨ੍ਹਾਂ ਦੀ ਆਵਾਜਾਈ ਨੂੰ ਅਨੁਕੂਲ ਬਣਾਉਣ ਲਈ ਅੱਜ ਸ਼ੁੱਕਰਵਾਰ ਰਾਤ ਅਤੇ ਸ਼ਨੀਵਾਰ ਸਵੇਰੇ ਇੱਕ ਘੰਟੇ ਲਈ ਟ੍ਰੈਫਿਕ ਨਿਯਮ ਲਾਗੂ ਕੀਤੇ ਗਏ […]
Continue Reading