ਦਿੱਲੀ ਦੇ ਕਈ ਇਲਾਕਿਆਂ ‘ਚ ਆਵਾਜਾਈ ਅੱਜ ਵੀ ਰਹੇਗੀ ਪ੍ਰਭਾਵਿਤ, ਅਡਵਾਇਜਰੀ ਜਾਰੀ 

ਨਵੀਂ ਦਿੱਲੀ, 13 ਅਕਤੂਬਰ, ਬੋਲੇ ਪੰਜਾਬ ਬਿਊਰੋ : ਕਾਨੂੰਨ-ਵਿਵਸਥਾ ਦੀ ਸਥਿਤੀ ਬਣਾਈ ਰੱਖਣ ਦੇ ਆਧਾਰ ‘ਤੇ ਅੱਜ ਮੰਗਲਵਾਰ ਨੂੰ ਵੀ ਕਈ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਰਹਿ ਸਕਦੀ ਹੈ। ਦਿੱਲੀ ਟ੍ਰੈਫਿਕ ਪੁਲਿਸ ਅਨੁਸਾਰ, ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਰੂਟਾਂ ਵਿੱਚ ਬਦਲਾਅ ਅਤੇ ਆਵਾਜਾਈ ‘ਤੇ ਪਾਬੰਦੀਆਂ ਲਾਗੂ ਕੀਤੀਆਂ ਜਾ ਸਕਦੀਆਂ ਹਨ। ਜਿਨ੍ਹਾਂ ਮੁੱਖ ਥਾਵਾਂ ‘ਤੇ ਆਵਾਜਾਈ ਵਿੱਚ […]

Continue Reading