ਪੰਜਾਬ ‘ਚ ਸੰਘਣੀ ਧੁੰਦ ਕਾਰਨ ਟਰੱਕ-ਬੱਸ ਦੀ ਟੱਕਰ, ਡਰਾਈਵਰ ਦੀਆਂ ਲੱਤਾਂ ਟੁੱਟੀਆਂ, ਸਵਾਰੀ ਜ਼ਖ਼ਮੀ
ਚੰਡੀਗੜ੍ਹ, 20 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ 20 ਦਸੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੋਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੂਰੇ ਸੂਬੇ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੋਗਾ ਦੇ ਸਮਾਲਸਰ ਕਸਬੇ ਵਿੱਚ ਸੰਘਣੀ ਧੁੰਦ ਵਿੱਚ ਇੱਕ ਟਰੱਕ ਅਤੇ ਬੱਸ ਦੀ ਟੱਕਰ ਹੋ ਗਈ। […]
Continue Reading