ਅਮਰੀਕੀ ਰਾਸ਼ਟਰਪਤੀ ਟਰੰਪ ਵਲੋਂ ਭਾਰਤ ‘ਤੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ‘ਤੇ ਰੋਕ
ਨਵੀਂ ਦਿੱਲੀ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਫਿਲਹਾਲ ਉਸ ਕਾਨੂੰਨ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਤਹਿਤ ਰੂਸ ‘ਤੇ ਸਖ਼ਤ ਪਾਬੰਦੀਆਂ ਲਗਾਈਆਂ ਜਾਣੀਆਂ ਸਨ। ਸ਼ੁੱਕਰਵਾਰ ਨੂੰ ਟਰੰਪ ਨੇ ਇਸ ਸਬੰਧੀ ਇੱਕ ਹੁਕਮ ‘ਤੇ ਦਸਤਖਤ ਕੀਤੇ ਅਤੇ ਕਿਹਾ ਕਿ ਇਹ ਕਦਮ ਅਮਰੀਕਾ ਦੇ ਰਾਸ਼ਟਰੀ ਹਿੱਤ ਵਿੱਚ ਹੈ। ਇਸ ਕਾਨੂੰਨ ਦੇ ਤਹਿਤ, […]
Continue Reading