ਈਰਾਨ ਨੇ ਮੁੜ ਵਪਾਰਕ ਜਹਾਜ਼ਾਂ ‘ਤੇ ਹਮਲੇ ਕੀਤੇ ਤਾਂ ਨਤੀਜੇ ਭਿਆਨਕ ਹੋਣਗੇ : ਡੋਨਾਲਡ ਟਰੰਪ
ਵਾਸ਼ਿੰਗਟਨ, 9 ਜੁਲਾਈ, ਬੋਲੇ ਪੰਜਾਬ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਈਰਾਨ ਵਪਾਰਕ ਜਹਾਜ਼ਾਂ ‘ਤੇ ਆਪਣੇ ਹਮਲੇ ਜਾਰੀ ਰੱਖਦਾ ਹੈ, ਤਾਂ ਅਮਰੀਕੀ ਫੌਜੀ ਕਾਰਵਾਈ ਹੋਰ ਤੇਜ਼ ਹੋ ਜਾਵੇਗੀ। ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ‘ਤੇ ਲਿਖਦੇ ਹੋਏ, ਟਰੰਪ ਨੇ ਕਿਹਾ ਕਿ ਇਹ ਕਾਰਵਾਈ ਈਰਾਨ ਦੁਆਰਾ […]
Continue Reading