ਲੁਧਿਆਣਾ ‘ਚ ਵਿਦੇਸ਼ੀ ਹੈਂਡਲਰ ਹਰਮਨ ਸੰਧੂ ਦੇ ਦੋ ਸਾਥੀ ਗ੍ਰਿਫ਼ਤਾਰ

ਲੁਧਿਆਣਾ 6 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ (CIA ਸਟਾਫ) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਵੱਡੇ ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇੱਕ ਵੱਡੀ ਘਟਨਾ ਨੂੰ ਟਾਲਦੇ ਹੋਏ, ਪੁਲਿਸ ਨੇ ਰਾਜਸਥਾਨ ਦੇ ਰਹਿਣ ਵਾਲੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ […]

Continue Reading