ਜਲੰਧਰ ਦੇ ਦੋ ਸਕੇ ਭਰਾਵਾਂ ਦੀ ਗ੍ਰੀਸ ‘ਚ ਹੱਤਿਆ
ਜਲੰਧਰ, 21 ਨਵੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਸ਼ਾਹਕੋਟ ਸਥਿਤ ਪਿੰਡ ਤਲਵੰਡੀ ਸੰਘੇੜਾ ਦੇ ਦੋ ਭਰਾਵਾਂ ਦਾ ਗ੍ਰੀਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ 3 ਨਵੰਬਰ ਨੂੰ ਵਾਪਰੀ ਸੀ। ਮ੍ਰਿਤਕਾਂ ਦੀ ਪਛਾਣ 26 ਸਾਲਾ ਦਲਜੀਤ ਸਿੰਘ ਅਤੇ 23 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਇਨ੍ਹਾਂ ਕਤਲਾਂ ਲਈ ਇੱਕ ਦੂਰ ਦੇ […]
Continue Reading