ਸੜਕ ਹਾਦਸੇ ਦੌਰਾਨ ਦੋ ਕਿਸਾਨਾਂ ਦੀ ਮੌਤ
ਮੋਗਾ, 9 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੋਗਾ-ਫਿਰੋਜ਼ਪੁਰ ਜੀ.ਟੀ. ਰੋਡ ‘ਤੇ ਸਦਰ ਥਾਣੇ ਦੇ ਅਧਿਕਾਰ ਖੇਤਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਕਿਸਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੇਸ਼ਮ ਸਿੰਘ (50) ਅਤੇ ਨਛੱਤਰ ਸਿੰਘ (50) ਵਜੋਂ ਹੋਈ ਹੈ, ਜੋ ਦੋਵੇਂ ਪਿੰਡ ਮੰਗੇਵਾਲਾ ਦੇ ਰਹਿਣ ਵਾਲੇ ਸਨ। ਇਹ ਦੋਵੇਂ ਕਿਸਾਨ […]
Continue Reading