ਦੋ ਦੋਸਤਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ ਦੂਜਾ ਗੰਭੀਰ ਜ਼ਖ਼ਮੀ 

ਲੁਧਿਆਣਾ, 27 ਨਵੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਦਰੇਸੀ ਥਾਣੇ ਅਧੀਨ ਆਉਂਦੇ ਇਲਾਕੇ ਜਸਵੰਤ ਨਗਰ ਦੀ ਬਿੰਦਰਾ ਕਲੋਨੀ ਵਿੱਚ ਕੁਝ ਬਦਮਾਸ਼ਾਂ ਨੇ ਦੋ ਦੋਸਤਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਬੀਤੀ ਦੇਰ ਰਾਤ ਘਟਨਾ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਰ ਮੌਕੇ ਤੋਂ ਫਰਾਰ […]

Continue Reading