ਕੈਨੇਡਾ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲ਼ੀਬਾਰੀ ਕਰਨ ਵਾਲੇ ਦੋ ਵਿਅਕਤੀ ਗ੍ਰਿਫਤਾਰ 

ਚੰਡੀਗੜ੍ਹ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਵਿੱਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੂਬਾਈ ‘ਐਂਟੀ-ਐਕਸਟੌਰਸ਼ਨ ਟਾਸਕ ਫੋਰਸ’ (ਜਬਰਨ ਵਸੂਲੀ ਵਿਰੋਧੀ ਦਸਤੇ) ਨੇ ਇਸ ਘਟਨਾ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਸ਼ੱਕੀਆਂ ਦੀ […]

Continue Reading