ਪੰਜਾਬ ‘ਚ ਦੋ ਮੰਤਰੀਆਂ ਦੇ ਵਿਭਾਗ ਬਦਲੇ
ਚੰਡੀਗੜ੍ਹ, 8 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਨੂੰ ਪੰਜਾਬ ਵਿੱਚ ਦੋ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ। ਸਥਾਨਕ ਸਰਕਾਰਾਂ ਵਿਭਾਗ ਸੰਭਾਲ ਰਹੇ ਡਾ. ਰਵਜੋਤ ਸਿੰਘ ਤੋਂ ਇਹ ਜ਼ਿੰਮੇਵਾਰੀ ਵਾਪਸ ਲੈਕੇ ਕੇ ਐਨ.ਆਰ.ਆਈ. ਵਿਭਾਗ ਦਿੱਤਾ ਗਿਆ। ਇਹ ਵਿਭਾਗ ਪਹਿਲਾਂ ਸੰਜੀਵ ਅਰੋੜਾ ਕੋਲ ਸੀ। ਸੰਜੀਵ ਅਰੋੜਾ ਨੂੰ ਸਥਾਨਕ ਸਰਕਾਰਾਂ ਵਿਭਾਗ ਦਿੱਤਾ ਗਿਆ ਹੈ। ਇਸ ਫੇਰਬਦਲ […]
Continue Reading