ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਬਿਸ਼ਨੋਈ ਗੈਂਗ ਦੇ ਦੋ ਖਤਰਨਾਕ ਸ਼ੂਟਰ ਗ੍ਰਿਫ਼ਤਾਰ

ਚੰਡੀਗੜ੍ਹ, 13 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੁਲਿਸ ਅਤੇ ਕ੍ਰਾਈਮ ਬ੍ਰਾਂਚ-2 ਦੀ ਸਾਂਝੀ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਅਤੇ ਅਰਜੂ ਬਿਸ਼ਨੋਈ ਗੈਂਗ ਨਾਲ ਸਬੰਧਤ ਦੋ ਖਤਰਨਾਕ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਚਕੂਲਾ ਦੇ ਸੈਕਟਰ-3 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਨੇੜੇ ਹੋਏ ਇਸ ਮੁਕਾਬਲੇ ਦੌਰਾਨ, ਪੁਲਿਸ ਨੇ ਬਦਮਾਸ਼ਾਂ ਵੱਲੋਂ ਕੀਤੀ ਗਈ ਗੋਲੀਬਾਰੀ ਦਾ […]

Continue Reading