ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਹਿੰਸਾ ਮਾਮਲੇ ‘ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ 

ਜਲੰਧਰ, 5 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੌਜਵਾਨਾਂ ਦੀ ਪਛਾਣ ਮੇਹਰਾਤਾ (ਰਾਜਸਥਾਨ) ਦੇ ਰਹਿਣ ਵਾਲੇ ਯੋਗੇਸ਼ ਅਪੂਰਵ ਅਤੇ ਹਾਜੀਪੁਰ (ਯੂ.ਪੀ.) ਦੇ ਰਹਿਣ ਵਾਲੇ ਆਦਿਤਿਆ ਵਜੋਂ ਹੋਈ ਹੈ। ਪੁਲਿਸ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਨ ਲਈ ਉਨ੍ਹਾਂ ਨੂੰ ਅਦਾਲਤ […]

Continue Reading