ਦਿੱਲੀ ‘ਚ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਕਈ ਜ਼ਖ਼ਮੀ
ਨਵੀਂ ਦਿੱਲੀ, 17 ਨਵੰਬਰ, ਬੋਲੇ ਪੰਜਾਬ ਬਿਊਰੋ : ਅੱਜ ਮੰਗਲਵਾਰ ਸਵੇਰੇ 10:00 ਵਜੇ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਵਿੱਚ ਇੱਕ ਦੋ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਘਟਨਾ ਵਿੱਚ ਇੱਕ ਵਿਅਕਤੀ ਅਤੇ ਇੱਕ ਬੱਚੇ ਦੀ ਮੌਤ ਹੋ ਗਈ। ਛੇ ਤੋਂ ਸੱਤ ਲੋਕਾਂ ਨੂੰ ਮਲਬੇ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਹੈ। ਖਦਸ਼ਾ ਹੈ ਕਿ […]
Continue Reading