ਮੁੰਬਈ ‘ਚ ਜ਼ਮੀਨ ਖਿਸਕਣ ਕਾਰਨ ਦੋ ਲੋਕਾਂ ਦੀ ਮੌਤ ਕਈ ਅਜੇ ਵੀ ਮਲਬੇ ਹੇਠ ਦਬੇ 

ਮੁੰਬਈ, 12 ਅਗਸਤ, ਬੋਲੇ ਪੰਜਾਬ ਬਿਊਰੋ : ਮੁੰਬਈ ਦੇ ਘਾਟਕੋਪਰ ਇਲਾਕੇ ਵਿੱਚ ਅੱਜ ਸਵੇਰੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ, ਜਿਸ ਕਾਰਨ ਕਈ ਲੋਕ ਮਲਬੇ ਹੇਠ ਦੱਬ ਗਏ। ਪੁਲਿਸ ਨੇ ਦੱਸਿਆ ਕਿ ਦੋ ਲਾਸ਼ਾਂ ਕੱਢੀਆਂ ਗਈਆਂ ਹਨ, ਅਤੇ ਛੇ ਤੋਂ ਅੱਠ ਲੋਕ ਅਜੇ ਵੀ ਫਸੇ ਹੋ ਸਕਦੇ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਮੁੰਬਈ ਵਿੱਚ […]

Continue Reading