ਜਲੰਧਰ ਦੇ ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ

ਜਲੰਧਰ, 30 ਅਕਤੂਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਦੋ ਸਕੂਲਾਂ ਏਪੀਜੇ ਸਕੂਲ (ਅਤੇ ਆਰਮੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਖ਼ਬਰ ਕਾਰਨ ਪੁਲਿਸ ਵਿਭਾਗ ਵਿੱਚ ਹਲਚਲ ਮੱਚ ਗਈ ਹੈ। ਦੀਵਾਲੀ ਦੇ ਮੱਦੇਨਜ਼ਰ, ਅੱਤਵਾਦੀ ਸੰਗਠਨ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਕਾਰਨ ਧਮਕੀਆਂ ਦਾ ਇੱਕ […]

Continue Reading