LoC ਨੇੜੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ 

ਸ਼੍ਰੀਨਗਰ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ਨੀਵਾਰ ਸਵੇਰੇ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ (LOC) ਦੇ ਨੇੜੇ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ। ਅਧਿਕਾਰੀਆਂ ਅਨੁਸਾਰ, ਦੋ ਅੱਤਵਾਦੀ ਮਾਰੇ ਗਏ ਹਨ। ਕੇਰਨ ਸੈਕਟਰ ਦੇ ਜੁਮਾਗੁੰਡ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਹਾਲਾਂਕਿ ਸ਼ੁਰੂ ਵਿੱਚ ਇਸ ਘਟਨਾ ਨੂੰ […]

Continue Reading