ਲੁਧਿਆਣਾ ਵਿਖੇ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ 

ਲੁਧਿਆਣਾ, 15 ਸਤੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਜ਼ਿਲ੍ਹੇ ਦੇ ਸਿਧਵਾਂ ਬੇਟ-ਭੁੰਦੜੀ ਮੁੱਖ ਮਾਰਗ ‘ਤੇ ਦੇਰ ਰਾਤ ਇੱਕ ਹਾਦਸਾ ਵਾਪਰਿਆ। ਕੰਮ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ ਦੇ ਮੋਟਰਸਾਈਕਲ ਇੰਨੀ ਤੇਜ਼ ਰਫ਼ਤਾਰ ਨਾਲ ਆਪਸ ਵਿੱਚ ਟਕਰਾਏ ਕਿ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਨੇ ਹਸਪਤਾਲ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ […]

Continue Reading