ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਨੌਜਵਾਨਾਂ ਦੀ ਮੌਤ, 2 ਦੀ ਹਾਲਤ ਨਾਜ਼ੁਕ
ਫਰੀਦਕੋਟ, 28 ਸਤੰਬਰ, ਬੋਲੇ ਪੰਜਾਬ ਬਿਊਰੋ : ਫਰੀਦਕੋਟ ਦੇ ਜੈਤੋ ਦੇ ਪਿੰਡ ਸੇਢਾ ਸਿੰਘ ਵਾਲਾ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਬੱਬੂ ਸਿੰਘ (37) ਪੁੱਤਰ ਰਜਿੰਦਰ ਸਿੰਘ ਅਤੇ ਰਮਨਦੀਪ ਸਿੰਘ (24) ਪੁੱਤਰ ਸੀਰਾ ਸਿੰਘ, ਦੋਵੇਂ ਵਾਸੀ ਸੇਢਾ ਸਿੰਘ […]
Continue Reading