ਤਰਨਤਾਰਨ ‘ਚ ਦੋ ਨੌਜਵਾਨਾਂ ਦਾ ਕਤਲ

ਤਰਨਤਾਰਨ, 7 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਬੁੱਧਵਾਰ ਸਵੇਰੇ ਤਰਨ ਤਾਰਨ ਵਿੱਚ ਦੋ ਨੌਜਵਾਨਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਚੋਹਲਾ ਸਾਹਿਬ ਨੇੜੇ ਵਾਪਰੀ। ਦੋਵਾਂ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਸ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ […]

Continue Reading