ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਵਲੋਂ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ
ਨਵੀਂ ਦਿੱਲੀ, 6 ਨਵੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਦੰਗਿਆਂ ਦੇ ਮਾਮਲੇ ਵਿੱਚ ਮੁਲਜ਼ਮ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਦੋਵਾਂ ਨੇ ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਵੱਖੋ-ਵੱਖਰੀਆਂ ਜ਼ਮਾਨਤ ਅਰਜ਼ੀਆਂ ਦਾਖਲ ਕੀਤੀਆਂ ਹਨ। ਜ਼ਿਕਰਯੋਗ ਹੈ ਕਿ 30 ਸਤੰਬਰ ਨੂੰ ਦਿੱਲੀ ਹਾਈ ਕੋਰਟ ਨੇ […]
Continue Reading