ਸਰਕਾਰ ਵੱਲੋਂ UPI ਰਾਹੀਂ ਵਪਾਰਕ ਭੁਗਤਾਨ ’ਤੇ ਵਾਧੂ ਫ਼ੀਸ ਲਾਉਣ ਦਾ ਫ਼ੈਸਲਾ ਦੀਵਾਲੀ ਤੱਕ ਮੁਲਤਵੀ

ਨਵੀਂ ਦਿੱਲੀ 13 ਅਕਤੂਬਰ ,ਬੋਲੇ ਪੰਜਾਬ ਬਿਊਰੋ; ਯੂ.ਪੀ.ਆਈ. (UPI) ਰਾਹੀਂ ਹੋਣ ਵਾਲੇ ਭੁਗਤਾਨਾਂ ’ਤੇ ਵਾਧੂ ਫ਼ੀਸ ਲਗਾਏ ਜਾਣ ਨੂੰ ਲੈ ਕੇ ਹੋ ਰਹੀਆਂ ਚਿੰਤਾਵਾਂ ਅਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਚੁਣਵੇਂ ਵਪਾਰਕ ਲੈਣ-ਦੇਣ ’ਤੇ ਲੱਗਣ ਵਾਲੇ ਮਰਚੈਂਟ ਡਿਸਕਾਊਂਟ ਰੇਟ (MDR) ਨੂੰ ਦੀਵਾਲੀ ਤੋਂ ਬਾਅਦ ਤੱਕ ਲਈ ਮੁਲਤਵੀ ਕਰ ਦਿੱਤਾ […]

Continue Reading