ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਹੰਗਾਮਾ, ਕਾਂਗਰਸੀ ਵਿਧਾਇਕਾਂ ਵੱਲੋਂ ਵਾਕ ਆਉਟ
ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ‘ਪ੍ਰਸ਼ਨ ਕਾਲ’ (Question Hour) ਦੀ ਸ਼ੁਰੂਆਤ ‘ਤੇ, ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬੇ ਨਾਲ ਸਬੰਧਤ ਮੁੱਦਿਆਂ ‘ਤੇ ਪਹਿਲਾਂ ਚਰਚਾ ਕੀਤੀ ਜਾਵੇ। ਸਪੀਕਰ ਨੇ ਜਵਾਬ ਦਿੱਤਾ ਕਿ ਇਨ੍ਹਾਂ ਮਾਮਲਿਆਂ ‘ਤੇ ਗੌਰ ਕੀਤਾ […]
Continue Reading