ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕੀਤੀ PM ਮੋਦੀ ਦੀ ਤਾਰੀਫ਼, ਜਲਦ ਵਪਾਰ ਸਮਝੌਤਾ ਹੋਣ ਦੀ ਗੱਲ ਕਹੀ
ਨਵੀਂ ਦਿੱਲੀ, 5 ਜੂਨ, ਬੋਲੇ ਪੰਜਾਬ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਅਤੇ ਭਾਰਤ ਵਿਚਕਾਰ ਜਲਦੀ ਹੀ ਇੱਕ ਵੱਡਾ ਵਪਾਰ ਸਮਝੌਤਾ ਹੋ ਸਕਦਾ ਹੈ। ਵ੍ਹਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਬਹੁਤ ਚੰਗੇ ਦੋਸਤ ਹਨ। ਸਾਡੇ ਸਬੰਧ ਚੰਗੇ ਹਨ, ਅਤੇ ਅਸੀਂ ਇੱਕ ਦੂਜੇ […]
Continue Reading