Vande Bharat train ਦੀ ਲਪੇਟ ‘ਚ ਆਉਣ ਨਾਲ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ
ਬਠਿੰਡਾ, 13 ਜੂਨ ,ਬੋਲੇ ਪੰਜਾਬ ਬਿਊਰੋ; ਰਾਮਪੁਰਾ ਫੂਲ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਵੰਦੇ ਭਾਰਤ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ 12ਵੀਂ ਜਮਾਤ ਦੀ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਹੈ।ਮਿਲੀ ਜਾਣਕਾਰੀ ਅਨੁਸਾਰ, ਵਿਦਿਆਰਥਣ ਘਰ ਜਾਣ ਲਈ ਰੇਲਵੇ ਲਾਈਨ ਪਾਰ ਕਰ ਰਹੀ ਸੀ, ਇਸ ਦੌਰਾਨ ਉਹ ਤੇਜ਼ ਰਫ਼ਤਾਰ ਵੰਦੇ ਭਾਰਤ ਟ੍ਰੇਨ ਦੀ ਲਪੇਟ ਵਿੱਚ ਆ […]
Continue Reading