VB ਜੀ ਰਾਮ ਜੀ ਬਿੱਲ ਲੋਕ ਸਭਾ ‘ਚ ਪਾਸ, ਵਿਰੋਧੀ ਧਿਰ ਵਲੋਂ ਨਾਹਰੇਬਾਜ਼ੀ 

ਨਵੀਂ ਦਿੱਲੀ, 18 ਦਸੰਬਰ, ਬੋਲੇ ਪੰਜਾਬ ਬਿਊਰੋ : ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਲੋਕ ਸਭਾ ਵਿੱਚ ਭਾਰਤ ਗਾਰੰਟੀ ਫਾਰ ਇੰਪਲਾਇਮੈਂਟ ਐਂਡ ਲਾਈਵਲੀਹੁੱਡ ਮਿਸ਼ਨ (ਗ੍ਰਾਮੀਣ) ਬਿੱਲ, ਜਿਸਨੂੰ ਵੀਬੀ-ਜੀ ਰਾਮ ਜੀ ਵੀ ਕਿਹਾ ਜਾਂਦਾ ਹੈ, ‘ਤੇ ਜਵਾਬ ਦਿੱਤਾ। ਇਸ ਦੌਰਾਨ ਵਿਰੋਧੀ ਧਿਰ ਨੇ ਬਿੱਲ ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰ ਵੈੱਲ ਵਿੱਚ ਵੜ ਗਏ […]

Continue Reading