ਬੰਦੂਕ ਦੀ ਨੋਕ ‘ਤੇ ਗੱਡੀ ਖੋਹੀ, High Alert ਜਾਰੀ 

ਪਠਾਨਕੋਟ, 16 ਨਵੰਬਰ, ਬੋਲੇ ਪੰਜਾਬ ਬਿਊਰੋ : ਪਠਾਨਕੋਟ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਪਠਾਨਕੋਟ ਸ਼ਹਿਰ ਦੇ ਮੁੱਖ ਇਲਾਕੇ ਵਿੱਚ ਬੰਦੂਕ ਦੀ ਨੋਕ ‘ਤੇ ਇੱਕ ਗੱਡੀ ਖੋਹਣ ਅਤੇ ਉਸਦੇ ਡਰਾਈਵਰ ਨੂੰ ਅਗਵਾ ਕਰਨ ਦੀ ਘਟਨਾ ਤੋਂ ਬਾਅਦ, ਖੁਫੀਆ ਏਜੰਸੀਆਂ ਨੇ ‘ਹਾਈ ਅਲਰਟ’ ਜਾਰੀ ਕਰ ਦਿੱਤਾ ਹੈ।  ਖੁਫੀਆ ਏਜੰਸੀਆਂ ਦੇ ਸੂਤਰਾਂ ਅਨੁਸਾਰ, ਅਣਪਛਾਤੇ ਵਿਅਕਤੀ ਘਟਨਾ ਸਥਾਨ ਤੋਂ ਫਰਾਰ […]

Continue Reading