ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਕਈ ਜ਼ਖ਼ਮੀ
ਲਖਨਊ, 26 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਸਵੇਰੇ ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿੱਚ ਪੁਰਵਾਂਚਲ ਐਕਸਪ੍ਰੈਸਵੇਅ ‘ਤੇ ਰਾਹੁਲ ਗਾਂਧੀ ਦੇ ਕਾਫ਼ਲੇ ਵਿੱਚ ਸ਼ਾਮਲ ਵਾਹਨ ਆਪਸ ਵਿੱਚ ਟਕਰਾ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਕੁਝ ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਪਰ ਰਾਹੁਲ ਗਾਂਧੀ ਸੁਰੱਖਿਅਤ […]
Continue Reading