ਵਿਧਾਨ ਸਭਾ ‘ਚ ਹਰਪਾਲ ਚੀਮਾ ਬੋਲੇ, “ਮਿਸਟਰ ਪਰਗਟ ਸਿੰਘ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ”
ਚੰਡੀਗੜ੍ਹ, 23 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਗਲ ਵਿੱਚ ਕਾਲੇ ਕੱਪੜੇ ਪਾ ਕੇ ਆਏ ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਸੂਬੇ ਨਾਲ ਜੁੜੇ ਮੁੱਦਿਆਂ ‘ਤੇ ਪਹਿਲਾਂ ਚਰਚਾ ਕੀਤੀ ਜਾਵੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ‘ਤੇ […]
Continue Reading