Verka ਨੇ ਦੁੱਧ ਦੀਆਂ ਕੀਮਤਾਂ ਵਧਾਈਆਂ, ਅੱਜ ਤੋਂ ਲਾਗੂ 

ਚੰਡੀਗੜ੍ਹ, 13 ਨਵੰਬਰ, ਬੋਲੇ ਪੰਜਾਬ ਬਿਊਰੋ : ਅਮੁਲ (Amul) ਅਤੇ ਮਦਰ ਡੇਅਰੀ (Mother Dairy) ਤੋਂ ਬਾਅਦ, ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ‘ਵਰਕਾ’ (Verka) ਨੇ ਵੀ ਆਪਣੇ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਵੇਰਕਾ ਦੇ ਦੁੱਧ ਲਈ ਨਵੀਆਂ ਦਰਾਂ 13 ਨਵੰਬਰ, 2026 ਦੀ ਸਵੇਰ ਤੋਂ ਲਾਗੂ ਹੋਣਗੀਆਂ। ਲੁਧਿਆਣਾ ਡਿਸਟ੍ਰਿਕਟ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਯੂਨੀਅਨ ਲਿਮਟਿਡ […]

Continue Reading