ਵਿਜੀਲੈਂਸ ਵਲੋਂ ਮਾਈਨਿੰਗ ਵਿਭਾਗ ਦਾ SDO ₹8 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ 

ਮੋਹਾਲੀ, 29 ਜੁਲਾਈ, ਬੋਲੇ ਪੰਜਾਬ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਨੇ ਡੇਰਾਬੱਸੀ ਵਿੱਚ ਤਾਇਨਾਤ ਮਾਈਨਿੰਗ ਵਿਭਾਗ ਦੇ ਸਬ-ਡਿਵੀਜ਼ਨਲ ਅਫਸਰ (ਐਸਡੀਓ) ਰਮਨਜੋਤ ਸਿੰਘ ਨੂੰ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਅਧਿਕਾਰੀ ਵਿਰੁੱਧ ਦਰਜ ਸ਼ਿਕਾਇਤ ਤੋਂ […]

Continue Reading