ਵਿਜੀਲੈਂਸ ਬਿਊਰੋ ਨੇ ਮਾਰਿਆ ਥਾਣੇ ‘ਤੇ ਛਾਪਾ, ASI ਸਣੇ ਪੰਜਾਬ ਪੁਲਿਸ ਦੇ 2 ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ 

ਫਿਰੋਜ਼ਪੁਰ, 21 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਸਵੇਰੇ ਇੱਕ ਥਾਣੇ ‘ਤੇ ਅਚਾਨਕ ਛਾਪੇਮਾਰੀ ਕਰ ਦਿੱਤੀ। ਇਸ ਕਾਰਵਾਈ ਦੌਰਾਨ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਦੋ ਪੁਲਿਸ ਕਰਮਚਾਰੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਛਾਪੇਮਾਰੀ ਫਿਰੋਜ਼ਪੁਰ ਦੇ ਥਾਣਾ ਲੱਖੋ ਕੇ ਬਹਿਰਾਮ ਵਿੱਚ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਕਾਰਵਾਈ […]

Continue Reading