ਵਿਜੀਲੈਂਸ ਬਿਊਰੋ ਵਲੋਂ ਬਿਕਰਮ ਮਜੀਠੀਆ ਨਾਲ ਜੁੜੇ ਮਾਮਲੇ ‘ਚ 40000 ਪੰਨਿਆਂ ਦੀ ਚਾਰਜਸ਼ੀਟ ਦਾਖਲ
ਮੋਹਾਲੀ, 28 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (supplementary charge sheet) ਦਾਖਲ ਕੀਤੀ ਹੈ। ਇਸ ਦਸਤਾਵੇਜ਼ ਵਿੱਚ ਲਗਭਗ 700 ਕਰੋੜ ਰੁਪਏ ਦੇ ਵਿੱਤੀ ਲੈਣ-ਦੇਣ ਦਾ ਵੇਰਵਾ ਦਿੱਤਾ ਗਿਆ ਹੈ। […]
Continue Reading