ਮਹਿਲਾ ਕਮਿਸ਼ਨ ਵੱਲੋਂ Virsa Singh Valtoha ਨੂੰ ਨੋਟਿਸ
ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਬਰ ਜਨਾਹ ਪੀੜਤ ਔਰਤ ਬਾਰੇ ਕਥਿਤ ਤੌਰ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਉਸ ਦੀ ਪਛਾਣ ਉਜਾਗਰ ਕਰਨ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਮੀਡੀਆ ਰਿਪੋਰਟਾਂ ਦਾ ਖ਼ੁਦ ਨੋਟਿਸ ਲੈਂਦਿਆਂ ਪੰਜਾਬ ਪੁਲੀਸ ਨੂੰ […]
Continue Reading