ਪੱਛਮੀ ਬੰਗਾਲ ਤੇ ਤਾਮਿਲਨਾਡੂ ‘ਚ ਵੋਟਿੰਗ ਸ਼ੁਰੂ
ਨਵੀਂ ਦਿੱਲੀ, 23 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੱਛਮੀ ਬੰਗਾਲ ਅਤੇ ਤਾਮਿਲਨਾਡੂ ਵਿੱਚ ਅੱਜ ਵੋਟਿੰਗ ਹੋ ਰਹੀ ਹੈ ਤੇ ਸ਼ੁਰੂ ਹੋ ਗਈ ਹੈ। ਬੰਗਾਲ ਵਿੱਚ, ਪਹਿਲੇ ਪੜਾਅ ਵਿੱਚ 152 ਸੀਟਾਂ ਲਈ ਵੋਟਾਂ ਪਾਈਆਂ ਜਾਣਗੀਆਂ। ਤਾਮਿਲਨਾਡੂ ਵਿੱਚ, ਸਾਰੀਆਂ 234 ਸੀਟਾਂ ਲਈ ਚੋਣਾਂ ਹੋਣਗੀਆਂ। ਵੋਟਿੰਗ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗੀ। ਬੰਗਾਲ ਵਿੱਚ, ਮੁੱਖ […]
Continue Reading