ਨੇਪਾਲ ‘ਚ ਆਮ ਚੋਣਾਂ ਲਈ ਵੋਟਿੰਗ ਜਾਰੀ
ਕਾਠਮੰਡੂ, 5 ਮਾਰਚ, ਬੋਲੇ ਪੰਜਾਬ ਬਿਊਰੋ : ਗੁਆਂਢੀ ਦੇਸ਼ ਨੇਪਾਲ ਵਿੱਚ ਅੱਜ ਆਮ ਚੋਣਾਂ ਲਈ ਵੋਟਿੰਗ ਹੋ ਰਹੀ ਹੈ। 2025 ਵਿੱਚ ਜਨਰਲ-ਜੀ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਤਤਕਾਲੀ ਕੇਪੀ ਸ਼ਰਮਾ ਓਲੀ ਸਰਕਾਰ ਡਿੱਗ ਗਈ ਸੀ। 275 ਸੀਟਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਹੋਵੇਗੀ। ਸਾਬਕਾ ਮੇਅਰ ਅਤੇ ਰੈਪਰ ਬਲੇਂਦਰ […]
Continue Reading