ਪਟਿਆਲਾ ਨਗਰ ਨਿਗਮ, ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੇ 52 ਵਾਰਡਾਂ ‘ਚ ਅੱਜ ਪੈਣਗੀਆਂ ਵੋਟਾਂ

ਚੰਡੀਗੜ੍ਹ, 28 ਨਵੰਬਰ, ਬੋਲੇ ਪੰਜਾਬ ਬਿਊਰੋ : ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਲਈ ਵੋਟਾਂ ਪੈਣਗੀਆਂ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ, ਰਾਜ ਚੋਣ ਕਮਿਸ਼ਨ ਨੇ ਇਨ੍ਹਾਂ ਤਿੰਨਾਂ ਸਥਾਨਕ ਸੰਸਥਾਵਾਂ ਦੇ ਕੁੱਲ 52 ਵਾਰਡਾਂ ਵਿੱਚ ਮੁੜ-ਮਤਦਾਨ (re-polling) ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਨ੍ਹਾਂ ਤਿੰਨਾਂ ਸੰਸਥਾਵਾਂ ਵਿੱਚ, 1,76,000 ਵੋਟਰ—ਜਿਨ੍ਹਾਂ […]

Continue Reading