ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਪੰਜ ਆਗੂਆਂ ਨੂੰ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਇੱਕ ਪੱਤਰ ਜਾਰੀ ਕਰਕੇ ਪੰਜ ਆਗੂਆਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪੰਜ ਆਗੂਆਂ ਅਵਤਾਰ ਸਿੰਘ ਸੇਖੋਂ, ਗੁਰਦੀਪ ਸਿੰਘ ਭੰਡਾਲ, ਜਗਦੀਪ ਸਿੰਘ ਕੰਸਾਲਾ, ਕ੍ਰਿਸ਼ਨ ਸਿੰਘ ਰੂਪਾਣਾ ਅਤੇ ਜਸਵਿੰਦਰ ਸਿੰਘ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਪਾਰਟੀ ਅਨੁਸਾਰ, ਉਨ੍ਹਾਂ ਦਾ ਵਿਵਹਾਰ ਪਾਰਟੀ ਦੀਆਂ […]
Continue Reading