ED ਖਿਲਾਫ Warrant Officer ਵਾਲੀ ਪਟੀਸ਼ਨ ਪੰਜਾਬ ਸਰਕਾਰ ਨੇ ਲਈ ਵਾਪਸ

ਚੰਡੀਗੜ੍ਹ 24 ਸਤੰਬਰ ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੇ ਮਾਮਲੇ ਵਿੱਚ ਸਰਕਾਰ ਨੂੰ ਪਿੱਛੇਹਟਣਾ ਪਿਆ ਹੈ। ਅਦਾਲਤ ਵਿੱਚ ਲੰਮੀ ਬਹਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ।ਇਸ ਮਾਮਲੇ ਸੰਬੰਧੀ ਭਾਰਤ ਦੇ ਅਡੀਸ਼ਨਲ ਸਾਲਿਸਟਰ ਜਨਰਲ ਸੱਤਿਆਪਾਲ ਜੈਨ ਨੇ ਵੱਡੇ ਖੁਲਾਸੇ ਕਰਦਿਆਂ […]

Continue Reading