ਪਰਵਿੰਦਰ ਝੋਟਾ ਕਤਲ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਾਂਗੇ : ਅਮਿਤ ਸ਼ਾਹ

ਪੰਜਾਬ ‘ਚ ਨਸ਼ਿਆਂ ਤੇ ਗੈਂਗਸਟਰਵਾਦ ਲਈ ਭਾਰਤੀ ਜਨਤਾ ਪਾਰਟੀ ਜ਼ਿੰਮੇਵਾਰ : ਕੇਜਰੀਵਾਲ  ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਹੁਣ ਕੇਂਦਰੀ ਸਰਕਾਰ ਨੇ ਦਖਲ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕਤਲ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਝੋਟਾ ਦਾ ਕਤਲ […]

Continue Reading