ਪੰਜਾਬ ‘ਚ ਕਈ ਥਾਂਈਂ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 2 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ ਵਿੱਚ ਮੀਂਹ ਪੈ ਰਿਹਾ ਹੈ, ਜਦੋਂ ਕਿ ਹੁਸ਼ਿਆਰਪੁਰ ਅਤੇ ਰੋਪੜ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਮੀਂਹ ਦੀ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ, ਚੰਡੀਗੜ੍ਹ […]
Continue Reading