ਪੰਜਾਬ ‘ਚ ਗਰਮੀ ਤੇ ਹੁੰਮਸ ਵਧੀ, ਅੱਜ ਕੁਝ ਥਾਈਂ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 27 ਅਗਸਤ, ਬੋਲੇ ਪੰਜਾਬ ਬਿਊਰੋ : ਬੀਤੇ ਕੱਲ੍ਹ ਮੀਂਹ ਨਾ ਪੈਣ ਅਤੇ ਤਾਪਮਾਨ ਵਿੱਚ ਵਾਧੇ ਕਾਰਨ ਪੰਜਾਬ ਵਿੱਚ ਗਰਮੀ ਅਤੇ ਹੁੰਮਸ ਵਧ ਗਈ ਹੈ। ਅੱਜ 27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ […]
Continue Reading