ਜਲਦ ਬਦਲੇਗਾ ਪੱਛਮੀ ਬੰਗਾਲ ਦਾ ਨਾਂ
ਕੋਲਕਾਤਾ, 6 ਅਕਤੂਬਰ, ਬੋਲੇ ਪੰਜਾਬ ਬਿਊਰੋ : ਰਾਜ ਸਰਕਾਰ ਜਲਦੀ ਹੀ ਵਿਧਾਨ ਸਭਾ ਵਿੱਚ ਪੱਛਮੀ ਬੰਗਾਲ ਦਾ ਨਾਂ ਬਦਲ ਕੇ ‘ਪੱਛਮ ਬੰਗਾ’ (Paschim Banga) ਰੱਖਣ ਲਈ ਇੱਕ ਬਿੱਲ ਪੇਸ਼ ਕਰ ਸਕਦੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਸਮਿਕ ਭੱਟਾਚਾਰੀਆ ਨੇ ਸੋਮਵਾਰ ਨੂੰ ਕੋਲਕਾਤਾ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਬਿੱਲ ਵਿਧਾਨ ਸਭਾ ਦੇ ਮੌਜੂਦਾ […]
Continue Reading