ਨਿਊ ਚੰਡੀਗੜ੍ਹ ’ਚ ਵੈਸਟਇੰਡੀਜ਼ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਨਿਊ ਚੰਡੀਗੜ੍ਹ ਵਿਚ ਵੈਸਟਇੰਡੀਜ਼ ਨੇ ਨੰਬਰ-1 ਟੀਮ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 50 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 351 ਦੌੜਾਂ ਬਣਾਈਆਂ। ਕੇ ਐੱਲ ਰਾਹੁਲ ਨੇ 87 ਗੇਂਦਾਂ ’ਤੇ ਨਾਬਾਦ 129 ਦੌੜਾਂ ਦੀ ਪਾਰੀ ਖੇਡੀ। ਰੋਹਿਤ ਸ਼ਰਮਾ ਨੇ 92 ਦੌੜਾਂ ਬਣਾਈਆਂ, ਜਦਕਿ […]
Continue Reading