ਸਾਹਨੇਵਾਲ : ਔਰਤ ਨੇ ਡੰਡੇ ਨਾਲ ਕੁੱਟ ਕੇ ਕਤੂਰਿਆਂ ਨੂੰ ਮਾਰਿਆ, ਗ੍ਰਿਫਤਾਰ
ਲੁਧਿਆਣਾ, 24 ਮਾਰਚ, ਬੋਲੇ ਪੰਜਾਬ ਬਿਊਰੋ : ਸਾਹਨੇਵਾਲ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਕਤੂਰਿਆਂ ਨਾਲ ਬੇਰਹਿਮੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਦੋ ਕਤੂਰਿਆਂ ਨੂੰ ਬੇਰਹਿਮੀ ਨਾਲ ਡੰਡਿਆਂ ਨਾਲ ਕੁੱਟਿਆ, ਜਿਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ […]
Continue Reading