ਏਸ਼ਿਆਈ ਖੇਡਾਂ ’ਚ 44 ਸਾਲ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਸੋਨ ਤਗਮਾ

ਨਾਗੋਆ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ਿਆਈ ਖੇਡਾਂ ਵਿੱਚ 44 ਸਾਲ ਬਾਅਦ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ। ਭਾਰਤ ਨੇ ਸ਼ੁੱਕਰਵਾਰ ਨੂੰ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਹਰਾਇਆ। ਭਾਰਤ ਲਈ ਇਕਲੌਤਾ ਗੋਲ ਲਾਲਰੇਮਸਿਆਮੀ ਨੇ ਕੀਤਾ। ਇਸ ਜਿੱਤ ਨਾਲ ਭਾਰਤ ਨੇ ਮਹਿਲਾ ਹਾਕੀ ਵਿੱਚ ਲੰਮੇ ਸਮੇਂ ਬਾਅਦ ਏਸ਼ਿਆਈ […]

Continue Reading