ਮੋਹਾਲੀ : ਮੋਟਰਸਾਈਕਲ ਸਵਾਰ ਨੌਜਵਾਨ 18 ਫੁੱਟ ਉੱਚੇ ਫਲਾਈਓਵਰ ਤੋਂ ਹੇਠਾਂ ਡਿੱਗਾ, ਮੌਤ 

ਮੋਹਾਲੀ, 23 ਸਤੰਬਰ, ਬੋਲੇ ਪੰਜਾਬ ਬਿਊਰੋ : ਮੋਹਾਲੀ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਲਗਭਗ 18 ਫੁੱਟ ਉੱਚੇ ਫਲਾਈਓਵਰ ਤੋਂ ਹੇਠਾਂ ਸੜਕ ‘ਤੇ ਡਿੱਗ ਪਿਆ। ਉਹ ਮੂੰਹ ਦੇ ਭਾਰ ਸੜਕ ‘ਤੇ ਡਿੱਗਿਆ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਉਸਦੀ ਮਦਦ ਕੀਤੀ ਅਤੇ ਉਸਨੂੰ ਐਂਬੂਲੈਂਸ ਰਾਹੀਂ ਸੈਕਟਰ 32, ਚੰਡੀਗੜ੍ਹ ਦੇ ਸਰਕਾਰੀ […]

Continue Reading