ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਨੌਜਵਾਨ ਦੀ ਮੌਤ
ਬਠਿੰਡਾ, 17 ਸਤੰਬਰ, ਬੋਲੇ ਪੰਜਾਬ ਬਿਊਰੋ : ਬਠਿੰਡਾ ਜ਼ਿਲ੍ਹੇ ਦੇ ਪਿੰਡ ਜੈ ਸਿੰਘ ਵਾਲਾ ਦੇ ਰਿੰਪਲ ਨਾਂ ਦੇ ਇੱਕ ਪਿੰਡ ਵਾਸੀ ਦੀ ਹੈਰੋਇਨ ਦਾ ਟੀਕਾ ਲਗਾਉਣ ਤੋਂ ਬਾਅਦ ਮੌਤ ਹੋ ਗਈ। ਇਸ ਜਾਨਲੇਵਾ ਨਸ਼ੇ ਨੇ ਇੱਕ ਛੇ ਮਹੀਨੇ ਦੇ ਬੱਚੇ ਨੂੰ ਹਮੇਸ਼ਾ ਲਈ ਪਿਤਾ ਦੇ ਪਿਆਰ ਤੋਂ ਵਾਂਝਾ ਕਰ ਦਿੱਤਾ ਹੈ। ਰਿਪੋਰਟਾਂ ਅਨੁਸਾਰ, ਰਿੰਪਲ ਦੀ […]
Continue Reading